PUNJABI STATUS CAN BE FUN FOR ANYONE

punjabi status Can Be Fun For Anyone

punjabi status Can Be Fun For Anyone

Blog Article

ਹੁਸਨਾ ਦੇ ਲੈਂਦੇ ਨਈਓ ਚਸਕੇ ਜ਼ਿੰਦਗੀ ਦੇ ਲੰਦੇ ਆ ਸਵਾਦ ਨੀ?

ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ‍?

ਅਪਣੇ ਸੁਭਾਅ ਦੇ ਉਲਟ ਉਹ ਅੱਜ ਮੁਸਕਰਾ ਪਏ.. ਵੇਖੋ ਗੁਲਾਬ ਖਿੜ ਪਿਐ ਆਖ਼ਿਰ ਚਟਾਨ ’ਤੇ.. !!

ਉਹਨੂੰ ਖਾਸ ਲਿਖ ਦੇਣਾ, ਤੇ ਮੈਨੂੰ ਆਮ ਲਿਖ ਦੇਣਾ।

ਵਿੱਛੜ ਕੇ ਤੈਥੋੋਂ ਇਹ ਜ਼ਿੰਦਗੀ ਇਕ ਸਜ਼ਾ ਲਗਦੀ ਆ

ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।

ਜਿਸ ਕਲਾਸ ਵਿੱਚ ਉਹ ਪੜਦੀ ਸੀ ਉਸ ਕਲਾਸ ਚ ਆ ਸਕਦਾ,

ਸੱਚਾਈ ਦੀ ਰਾਹ ਤੇ ਚੱਲਣਾ ਫਾਇਦੇ ਦੀ ਗੱਲ ਹੁੰਦੀ ਹੈ , ਕਿਉਂਕੀ ਇਸ ਰਾਹ ਤੇ ਭੀੜ ਘੱਟ ਹੁੰਦੀ ਹੈ ।

ਇਸ ਗੱਲ ਦਾ ਖਾਈ ਜਾਂਦਾ ਕਿ ਗੱਲਾਂ ਹੀ ਰਹਿ ਗਈਆਂ

ਜਦੋਂ ਫਿਰ ਮੇਰੇ ਵਰਗਾ ਬੋਲਣ ️ ਤੇ ਆਉਂਦਾ ਉਦੋਂ ਫਿਰ ਅਗਲੇ ਨੂੰ ਬਲੱਡ ਵਾਲੀ ਗੋਲੀ ਲੱਗਦੀ ਐ!

ਸਾਫ ਜਿਹੀ ਜ਼ਿੰਦਗੀ ਜੀਉਨੇ ਆ.. ਨਾ ਚਾਲ ਤੇ ਨਾਲ ਕੋਈ ਲਾਰਾ ਏ ??

ਸੱਚਾ ਰੱਬ ਬੈਠਾ ਗੁੱਡੀ ਸਿੱਖਰਾਂ ਤੇ ਚੜਉਣ ਨੂੰ ..

ਚਿਹਰੇ ਉੱਤੇ ਰੱਖਕੇ ਹਾਸੇ punjabi status ? ਜ਼ਿੰਦਗੀ ਜਿਉਣਾਂ ਸਿੱਖਗੇ ਆਂ?.

ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,,♣️♥️

Report this page